JALANDHAR WEATHER

ਹਲਕੇ ਵਿਚ ਮਿਲ ਰਿਹਾ ਮਾਣ ਸਨਮਾਨ-ਖਹਿਰਾ

ਤਪਾ ਮੰਡੀ, 26 ਅਪ੍ਰੈਲ( ਵਿਜੇ ਸ਼ਰਮਾ )- ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦਾ ਤਪਾ ਪਹੁੰਚਣ 'ਤੇ ਵਰਕਰਾਂ ਵਲੋਂ ਨਿੱਘਾ ਸਵਾਗਤ ਕੀਤਾ।ਇਸ ਮੌਕੇ ਖਹਿਰਾ ਨੇ ਕਿਹਾ ਕਿ, ਹਲਕਾ ਸੰਗਰੂਰ ਵਿਚ ਵੱਡਾ ਮਾਣ ਸਨਮਾਨ ਮਿਲ ਰਿਹਾ ਹੈ।ਇਸ ਲਈ ਚੋਣ ਜਿੱਤਕੇ ਹਾਈਕਮਾਂਡ ਦੀ ਝੋਲੀ ਵਿਚ ਪਾਈ ਜਾਵੇਗੀ ਅਤੇ ਵਰਕਰਾਂ ਦਾ ਮਾਣ ਸਨਮਾਨ ਦਿੱਤਾ ਜਾਵੇਗਾ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਸੰਬੋਧਨ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ