16ਲੋਕ ਸਭਾ ਚੋਣਾਂ 2024 5ਵਾਂ ਪੜਾਅ : ਫ਼ਿਲਮੀ ਅਦਾਕਾਰ ਅਕਸ਼ੈ ਕੁਮਾਰ ਨੇ ਮੁੰਬਈ ਚ ਪਾਈ ਵੋਟ
ਮੁੰਬਈ, 20 ਮਈ - ਲੋਕ ਸਭਾ ਚੋਣਾਂ 2024 ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਦੇ ਨਾਲ ਹੀ ਅਕਸ਼ੈ ਕੁਮਾਰ ਨੇ ਮੁੰਬਈ ਵਿਚ ਵੋਟ ਪਾਈ।ਆਪਣੀ ਵੋਟ ਪਾਉਣ ਤੋਂ ਬਾਅਦ ਕੁਮਾਰ ਨੇ ਮੀਡੀਆ ਨੂੰ ਸੰਬੋਧਿਤ ਕਰਦੇ ਹੋਏ ਕਿਹਾ, "ਮੈਂ ਚਾਹੁੰਦਾ ਹਾਂ ਕਿ ਮੇਰਾ...
... 2 hours 13 minutes ago