JALANDHAR WEATHER

ਜੈਤੋ : ਨਕਲੀ ਪਨੀਰ ਤੇ ਕਾਰ ਸਮੇਤ 2 ਜਣੇ ਕਾਬੂ

ਜੈਤੋ, 27 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਸਥਾਨਕ ਪੁਲਿਸ ਨੇ 2 ਵਿਅਕਤੀਆਂ ਨੂੰ 55 ਕਿਲੋ ਨਕਲੀ ਪਨੀਰ ਤੇ ਕਾਰ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਕਥਿਤ ਦੋਸ਼ੀਆਂ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ