JALANDHAR WEATHER

ਲੋਪੋਕੇ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਕਾਬੂ

ਚੋਗਾਵਾਂ, 27 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)-ਐਸ.ਐਸ.ਪੀ. ਦਿਹਾਤੀ ਅੰਮ੍ਰਿਤਸਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡੀ.ਐਸ.ਪੀ. ਅਟਾਰੀ ਸੁਖਜਿੰਦਰ ਥਾਪਰ ਦੀ ਜ਼ੇਰੇ ਨਿਗਰਾਨੀ ਹੇਠ ਥਾਣਾ ਲੋਪੋਕੇ ਦੇ ਮੁਖੀ ਬਲਕਾਰ ਸਿੰਘ ਤੇ ਐਕਸਾਈਜ਼ ਵਿਭਾਗ ਵਲੋਂ ਪਿੰਡ ਟਪਿਆਲਾ ਵਿਖੇ ਸਰਚ ਆਪਰੇਸ਼ਨ ਦੌਰਾਨ 780 ਕਿਲੋ ਲਾਹਣ, 3750 ਐਮ.ਐਲ. ਨਾਜਾਇਜ਼ ਸ਼ਰਾਬ, ਇਕ ਚਾਲੂ ਭੱਠੀ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ