JALANDHAR WEATHER

ਦਿੱਲੀ ਨੇ ਮੁੰਬਈ ਨੂੰ ਦਿੱਤਾ 258 ਦੌੜਾਂ ਦਾ ਟੀਚਾ

ਨਵੀਂ ਦਿੱਲੀ, 27 ਅਪ੍ਰੈਲ-ਦਿੱਲੀ ਕੈਪੀਟਲ ਨੇ ਮੁੰਬਈ ਇੰਡੀਅਨ ਨੂੰ 258 ਦੌੜਾਂ ਦਾ ਟੀਚਾ ਦਿੱਤਾ ਹੈ। ਦੱਸ ਦਈਏ ਕਿ ਮੁੰਬਈ ਨੇ ਟਾਸ ਜਿੱਤਿਆ ਸੀ ਤੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ