JALANDHAR WEATHER

ਕੋਟਕਪੂਰਾ : 'ਆਪ' ਉਮੀਦਵਾਰ ਕਰਮਜੀਤ ਅਨਮੋਲ ਦੀ ਆਮਦ 'ਤੇ ਲੋਕਾਂ ਕੀਤੀ ਨਾਅਰੇਬਾਜ਼ੀ

ਕੋਟਕਪੂਰਾ, 27 ਅਪ੍ਰੈਲ (ਮੋਹਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਚੋਣ ਲੜ ਰਹੇ ਉਮੀਦਵਾਰ ਕਰਮਜੀਤ ਅਨਮੋਲ ਦੀ ਦਾਣਾ ਮੰਡੀ ਕੋਟਕਪੂਰਾ ਵਿਖੇ ਆਮਦ ਉਤੇ ਕੁਝ ਵਿਅਕਤੀਆਂ ਨੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ। ਆੜ੍ਹਤੀਆ ਐਸੋਸੀਏਸ਼ਨ ਦੇ ਮੈਂਬਰ ਬਿੱਟੂ ਬਾਂਸਲ ਵਲੋਂ ਤਲਖੀ ਭਰੇ ਲਹਿਜ਼ੇ ਵਿਚ ਉਮੀਦਵਾਰ ਦੀ ਮੌਜੂਦਗੀ ’ਚ ਅਫ਼ਸਰਸ਼ਾਹੀ ਖ਼ਿਲਾਫ਼ ਜੰਮ ਕੇ ਭੜਾਸ ਕੱਢੀ ਗਈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ