JALANDHAR WEATHER

ਸਲਮਾਨ ਖਾਨ ਦੇ ਘਰ ਬਾਹਰ ਫਾਇਰਿੰਗ ਕਰਨ ਵਾਲਿਆਂ 'ਤੇ ਲਗਾਇਆ ਮਕੋਕਾ

ਮੁੰਬਈ, 27 ਅਪ੍ਰੈਲ-14 ਅਪ੍ਰੈਲ ਨੂੰ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਘਟਨਾ ਦੇ ਮਾਮਲੇ ਵਿਚ ਮੁੰਬਈ ਪੁਲਿਸ ਨੇ ਗ੍ਰਿਫਤਾਰ ਕੀਤੇ ਸਾਰੇ ਦੋਸ਼ੀਆਂ ਖਿਲਾਫ ਮਕੋਕਾ (ਮਹਾਰਾਸ਼ਟਰ ਕੰਟਰੋਲ ਆਫ ਆਰਗੇਨਾਈਜ਼ਡ ਕ੍ਰਾਈਮ ਐਕਟ) ਦੀਆਂ ਧਾਰਾਵਾਂ ਲਾਗੂ ਕੀਤੀਆਂ ਹਨ। ਮੁੰਬਈ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਗਰੋਹ ਦਾ ਮੇਨ ਮੈਂਬਰ ਦੱਸਿਆ ਹੈ ਅਤੇ ਐਫ.ਆਈ.ਆਰ. ਵਿਚ ਮਕੋਕਾ ਦੀਆਂ ਧਾਰਾਵਾਂ ਜੋੜੀਆਂ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ