JALANDHAR WEATHER

ਪਿੰਡ ਤਰੋਬੜੀ 'ਚ ਅੱਗ ਲੱਗਣ ਨਾਲ 150 ਏਕੜ ਕਣਕ ਦਾ ਨਾੜ ਸੜ ਕੇ ਸੁਆਹ

ਮੰਡੀ ਲਾਧੂਕਾ, 27 ਅਪ੍ਰੈਲ (ਮਨਪ੍ਰੀਤ ਸਿੰਘ ਸੈਣੀ)-ਪਿੰਡ ਤਰੋਬੜੀ ਵਿਖੇ ਕਣਕ ਦਾ ਕਰੀਬ 150 ਏਕੜ ਨਾੜ ਸੜ ਕੇ ਸੁਆਹ ਹੋ ਗਿਆ ਅਤੇ ਕਿਸਾਨਾਂ ਦੀਆਂ ਸਬਜ਼ੀਆਂ ਤੇ ਪੱਠੇ ਵੀ ਨੁਕਸਾਨੇ ਗਏ। ਜਾਣਕਾਰੀ ਅਨੁਸਾਰ ਕਿਸਾਨ ਜੰਗੀਰ ਸਿੰਘ, ਹਰਭਜਨ ਸਿੰਘ ਤੇ ਬਲਦੇਵ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਕਣਕ ਦਾ ਨਾੜ ਸੜ ਕੇ ਸੁਆਹ ਹੋ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ