JALANDHAR WEATHER

ਓਠੀਆਂ : ਸ਼੍ਰੋਮਣੀ ਅਕਾਲੀ ਦਲ ਵਲੋਂ ਤੇਜਇਕਬਾਲ ਸਿੰਘ ਮੁਹਾਰ 6ਵੀਂ ਵਾਰ ਸਰਕਲ ਪ੍ਰਧਾਨ ਨਿਯੁਕਤ

ਓਠੀਆਂ, 27 ਅਪ੍ਰੈਲ (ਗੁਰਵਿੰਦਰ ਸਿੰਘ ਛੀਨਾ)-ਲੋਕ ਸਭਾ ਚੋਣਾਂ ਵਿਚ ਜਿੱਤ ਪ੍ਰਾਪਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੇ ਨਿਰਦੇਸ਼ਾਂ ਤੇ ਸਾਬਕਾ ਅਕਾਲੀ ਵਿਧਾਇਕ ਵੀਰ ਸਿੰਘ ਲੋਪੋਕੇ ਅਤੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਵਲੋਂ ਨਿਧੜਕ ਅਕਾਲੀ ਆਗੂ ਤੇਜ ਇਕਬਾਲ ਸਿੰਘ ਮੁਹਾਰ ਵਲੋਂ ਪਿਛਲੇ ਕਈ ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਵਿਚ ਨਿਭਾਈਆਂ ਸੇਵਾਵਾਂ ਬਦਲੇ ਅੱਜ ਉਨ੍ਹਾਂ ਨੂੰ 6ਵੀਂ ਵਾਰ ਕਸਬਾ ਓਠੀਆਂ ਤੋਂ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ