JALANDHAR WEATHER

5ਵੇਂ ਟੀ-20 'ਚ ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 9 ਦੌੜਾਂ ਨਾਲ ਹਰਾਇਆ, ਸੀਰੀਜ਼ 2-2 ਨਾਲ ਸਮਾਪਤ

 ਲਾਹੌਰ (ਪਾਕਿਸਤਾਨ), 28 ਅਪ੍ਰੈਲ - ਪਾਕਿਸਤਾਨ ਨੇ ਲਾਹੌਰ ਦੇ ਗੱਦਾਫੀ ਸਟੇਡੀਅਮ ਵਿਚ ਆਖਰੀ ਓਵਰਾਂ ਵਿਚ ਫ਼ੈਸਲਾਕੁੰਨ ਮੁਕਾਬਲੇ ਤੋਂ ਬਾਅਦ ਪੰਜ ਮੈਚਾਂ ਦੀ ਟੀ-20 ਸੀਰੀਜ਼ ਦੇ ਆਖਰੀ ਮੈਚ ਵਿਚ ਨਿਊਜ਼ੀਲੈਂਡ ਨੂੰ 9 ਦੌੜਾਂ ਨਾਲ ਹਰਾ ਦਿੱਤਾ। ਇਸ ਦੇ ਨਾਲ ਹੀ ਸੀਰੀਜ਼ 2-2 ਨਾਲ ਸਮਾਪਤ ਹੋ ਗਈ। ਰਾਵਲਪਿੰਡੀ ਵਿਚ ਪਹਿਲਾ ਮੁਕਾਬਲਾ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ