JALANDHAR WEATHER

ਤਪਾ ਮੰਡੀ : ਚੋਰਾਂ ਨੇ ਕਿਸਾਨਾਂ ਦੀਆਂ ਮੋਟਰਾਂ ਤੋਂ ਕੇਵਲ ਤਾਰਾਂ ਕੱਟ ਕੇ ਕੀਤਾ ਭਾਰੀ ਨੁਕਸਾਨ

ਤਪਾ ਮੰਡੀ, 28 ਅਪ੍ਰੈਲ (ਵਿਜੇ ਸ਼ਰਮਾ)-ਤਪਾ ਖੇਤਰ ਅੰਦਰ ਚੋਰਾਂ ਦੇ ਗਰੋਹ ਵਲੋਂ ਦੋ ਦਰਜਨ ਦੇ ਕਰੀਬ ਖੇਤਾਂ ਵਿਚੋਂ ਮੋਟਰਾਂ ਦੀਆਂ ਤਾਰਾਂ ਕੱਟ ਲਈਆਂ ਗਈਆਂ, ਜਿਸ ਕਾਰਨ ਕਿਸਾਨਾਂ ਦਾ ਹਜ਼ਾਰਾਂ ਰੁਪਏ ਦਾ ਨੁਕਸਾਨ ਹੋਣ ਦਾ ਸਮਾਚਾਰ ਹੈ, ਜਿਸ ਸੰਬੰਧ ਵਿਚ ਪੁਲਿਸ ਨੂੰ ਸੂਚਨਾ ਦਿੱਤੀ ਗਈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ