JALANDHAR WEATHER

ਵਿਰੋਧੀ ਧਿਰ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ -ਭਾਜਪਾ ਉਮੀਦਵਾਰ ਪਿਊਸ਼ ਗੋਇਲ

ਮੁੰਬਈ, ਮਹਾਰਾਸ਼ਟਰ ,28 ਅਪ੍ਰੈਲ - ਕੇਂਦਰੀ ਮੰਤਰੀ ਅਤੇ ਮੁੰਬਈ ਉੱਤਰੀ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਪਿਊਸ਼ ਗੋਇਲ ਦਾ ਕਹਿਣਾ ਹੈ ਕਿ ਇਹ ਰੈਲੀ ਇਸ ਗੱਲ ਦਾ ਸੰਕੇਤ ਹੈ ਕਿ ਮਹਾਰਾਸ਼ਟਰ ਦੇ ਲੋਕਾਂ ਨੇ ਮਹਾਯੁਤੀ ਨੂੰ ਸਮਰਥਨ ਦੇਣ ਅਤੇ ਸਾਨੂੰ ਜਿੱਤ ਦਿਵਾਉਣ ਦਾ ਸੰਕਲਪ ਲਿਆ ਹੈ। ਦੇਸ਼ ਸੁਰੱਖਿਅਤ ਹੈ ਅਤੇ ਖੁਸ਼ਹਾਲੀ ਵੱਲ ਵਧ ਰਿਹਾ ਹੈ । ਵਿਰੋਧੀ ਧਿਰ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ