JALANDHAR WEATHER

ਸਰਹਿੰਦ ਨਹਿਰ 'ਚ ਡਿੱਗੀ ਕਾਰ ਨੂੰ ਕੱਢਿਆ ਗਿਆ ਬਾਹਰ, ਇਕ ਲਾਸ਼ ਬਰਾਮਦ

 ਖੰਨਾ, 29 ਅਪ੍ਰੈਲ (ਹਰਜਿੰਦਰ ਸਿੰਘ ਲਾਲ) - ਖੰਨਾ ਦੇ ਦੋਰਾਹਾ ਵਿਖੇ ਸਰਹਿੰਦ ਨਹਿਰ 'ਚ ਡਿੱਗੀ ਕਾਰ ਨੂੰ ਬਾਹਰ ਕੱਢਿਆ ਗਿਆ। ਕਾਰ 'ਚੋਂ ਇਕ ਲਾਸ਼ ਬਰਾਮਦ ਹੋਈ ਹੈ। ਕਾਰ ਮਾਲਕ ਦੇ ਪਰਿਵਾਰਕ ਮੈਂਬਰਾਂ ਦਾ ਪਤਾ ਲੱਗ ਗਿਆ ਅਤੇ ਪੁਲਿਸ ਉਨ੍ਹਾਂ ਨਾਲ ਸੰਪਰਕ ਕਰਨ 'ਚ ਲੱਗੀ ਹੋਈ ਹੈ। ਹਾਦਸਾ ਰਾਤ ਕਰੀਬ 8 ਵਜੇ ਤੋਂ ਬਾਅਦ ਵਾਪਰਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ