JALANDHAR WEATHER

ਬਾਰਿਸ਼ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਖੂਬਸੂਰਤ ਅਤੇ ਅਲੌਕਿਕ ਦ੍ਰਿਸ਼

ਅੰਮ੍ਰਿਤਸਰ, 29 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਅੰਮ੍ਰਿਤਸਰ ਵਿਖੇ ਹੋ ਰਹੀ ਮੋਹਲੇਧਾਰ ਬਾਰਿਸ਼ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਖੂਬਸੂਰਤ ਅਤੇ ਅਲੌਕਿਕ ਦ੍ਰਿਸ਼। ਜ਼ਿਕਰਯੋਗ ਹੈ ਕਿ ਅੱਜ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਅਦਬ ਅਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ