JALANDHAR WEATHER

ਅੱਜ ਵੀ ਦਿਨ ਦੌਰਾਨ ਚੱਲਣਗੀਆਂ ਤੇਜ਼ ਹਵਾਵਾਂ- ਮੌਸਮ ਵਿਭਾਗ

ਨਵੀਂ ਦਿੱਲੀ, 30 ਅਪ੍ਰੈਲ- ਭਾਰਤੀ ਮੌਸਮ ਵਿਭਾਗ ਅਨੁਸਾਰ ਰਾਸ਼ਟਰੀ ਰਾਜਧਾਨੀ ਵਿਚ ਅੱਜ ਘੱਟੋ-ਘੱਟ ਤਾਪਮਾਨ 22.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਸੀਜ਼ਨ ਦੀ ਔਸਤ ਤੋਂ ਦੋ ਡਿਗਰੀ ਘੱਟ ਹੈ। ਆਈ.ਐਮ.ਡੀ. ਨੇ ਭਵਿੱਖਬਾਣੀ ਕੀਤੀ ਹੈ ਕਿ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸਵੇਰੇ 8.30 ਵਜੇ ਨਮੀ ਦਾ ਪੱਧਰ 47 ਫ਼ੀਸਦੀ ਰਿਹਾ। ਵਿਭਾਗ ਨੇ ਦਿਨ ਦੌਰਾਨ ਤੇਜ਼ ਹਵਾਵਾਂ ਚੱਲਣ ਦੀ ਵੀ ਭਵਿੱਖਬਾਣੀ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ