JALANDHAR WEATHER

ਪਿੰਡ ਗੁਲਾਬੇਵਾਲਾ ਦੇ ਰਵੀ ਉਦੈ ਸਿੰਘ ਨੇ ਬਾਰ੍ਹਵੀਂ ਪ੍ਰੀਖਿਆ 'ਚ ਸੂਬੇ 'ਚੋਂ ਦੂਜਾ ਸਥਾਨ ਕੀਤਾ ਹਾਸਲ

ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਨਤੀਜੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਗੁਲਾਬੇਵਾਲਾ (ਸ੍ਰੀ ਮੁਕਤਸਰ ਸਾਹਿਬ) ਦੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀ ਰਵੀ ਉਦੈ ਸਿੰਘ ਪੁੱਤਰ ਹਰਿੰਦਰ ਸਿੰਘ ਨੇ 500 ਵਿਚੋਂ 500 ਅੰਕ ਪ੍ਰਾਪਤ ਕਰਕੇ ਸੂਬੇ ਭਰ ਵਿਚੋਂ ਦੂਜਾ ਸਥਾਨ ਹਾਸਲ ਕੀਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ