JALANDHAR WEATHER

ਗੜ੍ਹਸ਼ੰਕਰ : ਗੁਰਲੀਨ ਕੌਰ ਨੇ 12ਵੀਂ ਦੇ ਨਤੀਜਿਆਂ 'ਚੋਂ ਮੈਰਿਟ 'ਚ ਲਿਆ 9ਵਾਂ ਸਥਾਨ

ਗੜ੍ਹਸ਼ੰਕਰ, 30 ਅਪ੍ਰੈਲ (ਧਾਲੀਵਾਲ)-ਮੂਲ ਰਾਜ ਦੇਵੀ ਚੰਦ ਕਪੂਰ ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੀ 10+2 ਕਾਮਰਸ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਨਤੀਜੇ ਦੀ ਮੈਰਿਟ ਸੂਚੀ ਵਿਚ 9ਵਾਂ ਸਥਾਨ ਹਾਸਿਲ ਕੀਤਾ ਹੈ। ਗੁਰਲੀਨ ਕੌਰ ਪੁੱਤਰੀ ਸਰਵਣ ਸਿੰਘ ਨੇ 98.40 ਫੀਸਦੀ ਅੰਕ ਹਾਸਿਲ ਕਰਕੇ ਮੈਰਿਚ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ