JALANDHAR WEATHER

ਸ੍ਰੀ ਮੁਕਤਸਰ ਸਾਹਿਬ ਦੇ ਥਾਂਦੇਵਾਲਾ ਸਕੂਲ ਦੀ ਵਿਦਿਆਰਥਣ ਨੇ ਅੱਠਵੀਂ ਕਲਾਸ ਵਿਚ ਮੈਰਿਟ ਸੂਚੀ ਚ ਸਥਾਨ ਬਣਾਇਆ

ਸ੍ਰੀ ਮੁਕਤਸਰ ਸਾਹਿਬ ,30 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਬਾਬਾ ਫਰੀਦ ਕਾਨਵੈਂਟ ਸਕੂਲ ਥਾਂਦੇਵਾਲਾ ਸ੍ਰੀ ਮੁਕਤਸਰ ਸਾਹਿਬ ਦੀ ਵਿਦਿਆਰਥਣ ਨਵਦੀਪ ਕੌਰ ਪੁੱਤਰੀ ਗੁਰਮੀਤ ਰਾਮ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਨਤੀਜੇ ਵਿਚ ਅੱਠਵੀਂ ਕਲਾਸ ਵਿਚੋਂ 600 ਵਿਚੋਂ 589 ਅੰਕ (98.17 ਪ੍ਰਤੀਸ਼ਤ) ਪ੍ਰਾਪਤ ਕਰਕੇ ਪੰਜਾਬ ਦੀ ਮੈਰਿਟ ਸੂਚੀ ਵਿਚ ਸਥਾਨ ਬਣਾਇਆ। ਸਕੂਲ ਦੇ ਮੁੱਖ ਅਧਿਆਪਕ ਗੁਰਸ਼ਮਿੰਦਰ ਸਿੰਘ ਨੇ ਵਿਦਿਆਰਥਣ ਦਾ ਮੂੰਹ ਮਿੱਠਾ ਕਰਵਾ ਕੇ ਸਮੂਹ ਪਰਿਵਾਰ ਨੂੰ ਵਧਾਈ ਦਿੱਤੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ