JALANDHAR WEATHER

ਸਲਮਾਨ ਖਾਨ ਦੀ ਰਿਹਾਇਸ਼ 'ਤੇ ਗੋਲੀਬਾਰੀ ਮਾਮਲਾ : ਦੋਸ਼ੀ ਅਨੁਜ ਥਾਪਨ ਨੇ ਖੁਦਕੁਸ਼ੀ ਦੀ ਕੀਤੀ ਕੋਸ਼ਿਸ਼

ਮੁੰਬਈ, 1 ਮਈ-ਸਲਮਾਨ ਖਾਨ ਦੀ ਰਿਹਾਇਸ਼ 'ਤੇ ਗੋਲੀਬਾਰੀ ਮਾਮਲੇ 'ਚ ਗ੍ਰਿਫਤਾਰ ਦੋਸ਼ੀ ਅਨੁਜ ਥਾਪਨ ਨੇ ਹਿਰਾਸਤ 'ਚ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਉਸਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ। ਮੁੰਬਈ ਪੁਲਿਸ ਨੇ ਇਸ ਦੀ ਜਾਣਕਾਰੀ ਦਿੱਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ