JALANDHAR WEATHER

ਲੁਧਿਆਣਾ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕੱਢਿਆ ਰੋਡ ਸ਼ੋਅ

ਲੁਧਿਆਣਾ, 2 ਮਈ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)-ਲੁਧਿਆਣਾ ਲੋਕ ਸਭਾ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਅੱਜ ਲੁਧਿਆਣਾ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ ਗਿਆ ਹੈ। ਜਿੱਥੇ ਵੱਡੀ ਗਿਣਤੀ ਵਿਚ ਪਹੁੰਚੇ ਕਾਂਗਰਸੀ ਵਰਕਰਾਂ ਨੇ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਸ਼ਾਨਦਾਰ ਸੁਆਗਤ ਕੀਤਾ ਗਿਆ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ