JALANDHAR WEATHER

ਪ੍ਰਜਵਲ ਰੇਵੰਨਾ ਅਸ਼ਲੀਲ ਵੀਡੀਓ ਮਾਮਲੇ ਵਿਚ ਰਾਹੁਲ ਗਾਂਧੀ ਨੇ ਕਰਨਾਟਕ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 4 ਮਈ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪ੍ਰਜਵਲ ਰੇਵੰਨਾ ਦੇ ਅਸ਼ਲੀਲ ਵੀਡੀਓ ਮਾਮਲੇ ਨੂੰ ਲੈ ਕੇ ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਆਪਣੇ ਪੱਤਰ ਵਿਚ ਲਿਖਿਆ ਕਿ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਕਿਰਪਾ ਕਰਕੇ ਪੀੜਤਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰੋ। ਸਾਡਾ ਸਮੂਹਿਕ ਫਰਜ਼ ਹੈ ਕਿ ਅਸੀਂ ਇਹ ਯਕੀਨੀ ਕਰੀਏ ਕਿ ਇਨ੍ਹਾਂ ਘਿਨਾਉਣੇ ਅਪਰਾਧਾਂ ਲਈ ਜ਼ਿੰਮੇਵਾਰ ਸਾਰੀਆਂ ਧਿਰਾਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਲਿਆਂਦਾ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ