JALANDHAR WEATHER

ਅਦਾਕਾਰਾ ਕਰੀਨਾ ਕਪੂਰ ਖਾਨ ਯੂਨੀਸੇਫ ਇੰਡੀਆ ਦੀ ਰਾਸ਼ਟਰੀ ਰਾਜਦੂਤ ਨਿਯੁਕਤ

ਨਵੀਂ ਦਿੱਲੀ, 4 ਮਈ-ਅਦਾਕਾਰਾ ਕਰੀਨਾ ਕਪੂਰ ਖਾਨ ਨੂੰ ਯੂਨੀਸੇਫ ਇੰਡੀਆ ਦੀ ਰਾਸ਼ਟਰੀ ਰਾਜਦੂਤ ਨਿਯੁਕਤ ਕੀਤਾ ਗਿਆ। ਯੂਨੀਸੇਫ ਇੰਡੀਆ ਲਈ ਨਵੀਂ ਰਾਸ਼ਟਰੀ ਰਾਜਦੂਤ ਨਿਯੁਕਤ ਕੀਤੇ ਜਾਣ 'ਤੇ ਕਰੀਨਾ ਕਪੂਰ ਖਾਨ ਨੇ ਕਿਹਾ ਕਿ ਮੈਂ ਇਸ ਸਨਮਾਨ ਨੂੰ ਹਾਸਿਲ ਕਰਨ ਲਈ ਅਣਥੱਕ ਮਿਹਨਤ ਕੀਤੀ ਤੇ ਦਸ ਸਾਲ ਇੰਤਜ਼ਾਰ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ