ਬੈਂਗਲੁਰੂ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਦਾ ਲਿਆ ਫੈਸਲਾ
ਬੈਂਗਲੁਰੂ, 4 ਮਈ-ਰਾਇਲ ਚੈਲੰਜ ਬੈਂਗਲੁਰੂ ਨੇ ਟਾਸ ਜਿੱਤ ਲਿਆ ਹੈ ਤੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਹੈ। ਗੁਜਰਾਤ ਟਾਈਟਨਸ ਬੱਲੇਬਾਜ਼ੀ ਕਰੇਗਾ।