JALANDHAR WEATHER

ਭਾਖੜਾ ਨਹਿਰ 'ਚ ਛਾਲ ਮਾਰ ਕੇ ਹਾਕੀ ਖਿਡਾਰਨ ਨੇ ਕੀਤੀ ਖੁਦਕੁਸ਼ੀ

ਪਟਿਆਲਾ, 6 ਮਈ-21 ਸਾਲਾ ਕੌਮੀ ਪੱਧਰ ਦੀ ਹਾਕੀ ਖਿਡਾਰਨ ਸੁਮਨਦੀਪ ਕੌਰ ਨੇ ਆਪਣੇ ਭਰਾ ਅਤੇ ਭੈਣ ਨਾਲ ਤਕਰਾਰ ਤੋਂ ਬਾਅਦ ਭਾਖੜਾ ਨਹਿਰ ਵਿਚ ਛਾਲ ਮਾਰ ਕੇ ਜਾਨ ਦੇ ਦਿੱਤੀ। ਪੁਲਿਸ ਨੇ ਕਿਹਾ ਕਿ ਪਿਤਾ ਦੀ ਸ਼ਿਕਾਇਤ 'ਤੇ ਭਰਾ ਅਤੇ ਭਰਜਾਈ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪਿਤਾ ਜਸਪਾਲ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ਲੜਕੀ ਸੁਮਨਦੀਪ ਪੁੱਤਰ ਵਿਕਰਮਜੀਤ ਸਿੰਘ ਅਤੇ ਉਸ ਦੀ ਪਤਨੀ ਪਿੰਕੀ ਵਲੋਂ ਉਸ ਨਾਲ ਕੀਤੇ ਜਾਂਦੇ ਮਾੜੇ ਸਲੂਕ ਤੋਂ ਦੁਖੀ ਸੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ