JALANDHAR WEATHER

ਜੰਮੂ ਅੱਤਵਾਦੀ ਹਮਲਾ: ਪੁਲਿਸ ਨੇ ਅੱਤਵਾਦੀਆਂ ਦੇ ਸਕੈਚ ਕੀਤੇ ਜਾਰੀ

ਸ੍ਰੀਨਗਰ, 6 ਮਈ- ਜੰਮੂ ਦੇ ਜ਼ਿਲ੍ਹਾ ਪੁਣਛ ਵਿਚ ਭਾਰਤੀ ਹਵਾਈ ਸੈਨਾ ’ਤੇ ਕੀਤੇ ਗਏ ਅੱਤਵਾਦੀ ਹਮਲੇ ਤੋਂ ਬਾਅਦ ਤਲਾਸ਼ੀ ਅਭਿਆਨ ਜਾਰੀ ਹੈ। ਅੱਜ ਪੁਲਿਸ ਨੇ ਇਸ ਹਮਲੇ ਵਿਚ ਸ਼ਾਮਿਲ ਦੋ ਅੱਤਵਾਦੀਆਂ ਦੇ ਸਕੈਚ ਜਾਰੀ ਕੀਤੇ ਹਨ ਅਤੇ ਇਨ੍ਹਾਂ ’ਤੇ 20 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਹੈ। ਇਸ ਦੇ ਨਾਲ ਹੀ ਕੁਝ ਲੋਕਾਂ ਨੂੰ ਹਿਰਾਸਤ ਵਿਚ ਲੈ ਕੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ