JALANDHAR WEATHER

ਕਾਂਗਰਸੀ ਆਗੂ ਐਡਵੋਕੇਟ ਚੌਧਰੀ ਆਰ. ਪੀ. ਸਿੰਘ ਅਕਾਲੀ ਦਲ 'ਚ ਸ਼ਾਮਿਲ

ਬਲਾਚੌਰ, 6 ਮਈ (ਦੀਦਾਰ ਸਿੰਘ ਬਲਾਚੌਰੀਆ)-ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਜ਼ਬਰਦਸਤ ਬਲ ਮਿਲਿਆ ਜਦੋਂ ਕਾਂਗਰਸ ਪਾਰਟੀ ਦੇ ਨਾਮਵਰ ਆਗੂ ਐਡਵੋਕੇਟ ਚੌਧਰੀ ਆਰ. ਪੀ. ਸਿੰਘ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਹੋਰ ਸੀਨੀਅਰ ਆਗੂਆਂ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੌਧਰੀ ਆਰ. ਪੀ. ਸਿੰਘ ਐਡਵੋਕੇਟ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ