ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਤਹਿਤ ਵੋਟਿੰਗ ਅੱਜ
ਨਵੀਂ ਦਿੱਲੀ, 7 ਮਈ - ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਤਹਿਤ 10 ਰਾਜਾਂ ਅਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ 93 ਸੀਟਾਂ 'ਤੇ ਵੋਟਿੰਗ ਅੱਜ ਹੋਵੇਗੀ।