ਪ੍ਰਧਾਨ ਮੰਤਰੀ ਮੋਦੀ ਨੇ ਪਾਈ ਵੋਟ
ਅਹਿਮਦਾਬਾਦ, 7 ਮਈ - ਪ੍ਰਧਾਨ ਮੰਤਰੀ ਨਰਿਮਦਰ ਮੋਦੀ ਨੇ ਅਹਿਮਦਾਬਾਦ ਦੇ ਨਿਸ਼ਾਨ ਹਾਇਰ ਸੈਕੰਡਰੀ ਸਕੂਲ ਵਿਖੇ ਬਣੇ ਪੋਲਿੰਗ ਬੂਥ 'ਤੇ ਆਪਣੀ ਵੋਟ ਦਾ ਇਸਤੇਮਾਲ ਕੀਤਾ।