ਜੰਮੂ-ਕਸ਼ਮੀਰ 'ਚ ਮੁੱਠਭੇੜ ਦੌਰਾਨ ਮਾਰੇ ਗਏ 2 ਅੱਤਵਾਦੀਆਂ ਦੀਆਂ ਲਾਸ਼ਾਂ ਬਰਾਮਦ
ਜੰਮੂ-ਕਸ਼ਮੀਰ, 7 ਮਈ-ਅੱਤਵਾਦ ਵਿਰੋਧੀ ਮੁਹਿੰਮ 'ਚ ਮਾਰੇ ਗਏ 2 ਅੱਤਵਾਦੀਆਂ ਦੀਆਂ ਲਾਸ਼ਾਂ ਹੁਣ ਤੱਕ ਬਰਾਮਦ ਹੋਈਆਂ ਹਨ। ਪਛਾਣ ਦਾ ਪਤਾ ਲਗਾਇਆ ਜਾ ਰਿਹਾ ਹੈ। ਕਾਰਵਾਈ ਜਾਰੀ ਹੈ।