JALANDHAR WEATHER

ਮੁੱਖ ਮੰਤਰੀ ਦੀ ਬਠਿੰਡਾ ਫੇਰੀ ਤੋਂ ਪਹਿਲਾਂ ਪੁਲਿਸ ਨੇ ਕਿਸਾਨਾਂ ਨੂੰ ਫੜ ਕੇ ਥਾਣਿਆਂ 'ਚ ਤੁੰਨਿਆ

ਬਠਿੰਡਾ, 7 ਮਈ (ਅੰਮਿ੍ਤਪਾਲ ਸਿੰਘ ਵਲਾਣ)- ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਬਠਿੰਡਾ ਵਿਚ ਕੱਢੇ ਜਾਣ ਵਾਲੇ ਰੋਡ ਸ਼ੋ ਤੋਂ ਪਹਿਲਾਂ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਵਡੀ ਗਿਣਤੀ 'ਚ ਕਿਸਾਨਾਂ ਜਿਨ੍ਹਾਂ ਵਿਚ ਕਿਸਾਨ ਔਰਤਾਂ ਵੀ ਸ਼ਾਮਲ ਸਨ, ਨੂੰ ਹਿਰਾਸਤ ਵਿਚ ਲੈ ਕੇ ਜ਼ਿਲ੍ਹੇ ਦੀਆਂ ਪੁਲਿਸ ਚੌਕੀਆਂ/ਥਾਣਿਆਂ ਵਿਚ ਤੁੰਨ ਦਿੱਤਾ ਹੈ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਨੂੰ ਅੱਜ ਬਠਿੰਡਾ ਫੇਰੀ ਮੌਕੇ ਸਵਾਲ ਜਵਾਬ ਕਰਨਾ ਚਾਹੁੰਦੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ