JALANDHAR WEATHER

ਅੱਜ ਬੇਰੁਜ਼ਗਾਰੀ ਤੇ ਮਹਿੰਗਾਈ ਹੈ ਸਭ ਤੋਂ ਵੱਧ- ਰਣਧੀਰ ਗੋਲਨ

ਰੋਹਤਕ, 7 ਮਈ- ਹਰਿਆਣਾ ਤੋਂ ਆਜ਼ਾਦ ਵਿਧਾਇਕ ਰਣਧੀਰ ਗੋਲਨ ਨੇ ਹਰਿਆਣਾ ਸਰਕਾਰ ਤੋਂ ਸਮਰਥਨ ਵਾਪਸ ਲੈ ਲਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿਛਲੇ 4.5 ਸਾਲਾਂ ਤੋਂ ਅਸੀਂ ਭਾਜਪਾ ਨੂੰ ਸਮਰਥਨ ਦਿੱਤਾ ਹੈ ਪਰ ਅੱਜ ਬੇਰੁਜ਼ਗਾਰੀ ਅਤੇ ਮਹਿੰਗਾਈ ਸਭ ਤੋਂ ਵੱਧ ਹੈ ਤੇ ਇਸ ਨੂੰ ਦੇਖਦੇ ਹੋਏ ਅਸੀਂ ਆਪਣਾ ਸਮਰਥਨ ਸਰਕਾਰ ਤੋਂ ਵਾਪਸ ਲੈ ਲਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ