JALANDHAR WEATHER

ਕੈਪਟਨ ਦੀ ਰਿਹਾਇਸ਼ ਦੇ ਬਾਹਰ ਭਾਰੀ ਗਿਣਤੀ ਚ ਪੁਲਿਸ ਫੋਰਸ ਤਾਇਨਾਤ

 ਪਟਿਆਲਾ, 8 ਮਈ (ਅਮਰਵੀਰ ਸਿੰਘ ਆਹਲੂਵਾਲੀਆ) - ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪਰਨੀਤ ਕੌਰ ਦੀ ਪਟਿਆਲਾ ਸਥਿਤ ਰਿਹਾਇਸ਼ ਦੇ ਬਾਹਰ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਜਾ ਰਹੀ ਹੈ, ਜਿਸ ਦਾ ਕਾਰਨ ਅੱਜ ਕਿਸਾਨਾਂ ਵਲੋਂ ਪਰਨੀਤ ਕੌਰ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਣਾ ਦੱਸਿਆ ਗਿਆ ਹੈ। ਦੱਸਣਯੋਗ ਹੈ ਕਿ ਰਿਹਾਇਸ਼ ਨੂੰ ਜਾਂਦੀਆਂ ਸੜਕਾਂ ਦੇ ਉੱਪਰ ਟਿੱਪਰ ਅਤੇ ਬੈਰੀਕੇਡ ਲਗਾ ਕੇ ਰਸਤੇ ਵੀ ਬੰਦ ਕੀਤੇ ਜਾ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ