JALANDHAR WEATHER

ਹਰਦੀਪ ਸਿੰਘ ਨਿੱਝਰ ਦੀ ਹੱਤਿਆ ਚ ਭਾਰਤੀ ਏਜੰਟਾਂ ਦੇ ਸ਼ਾਮਿਲ ਹੋਣ ਦੇ ਦੋਸ਼ਾਂ 'ਤੇ ਕਾਇਮ ਹੈ ਓਟਾਵਾ - ਮੇਲਾਨੀਆ ਜੌਲੀ

 ਓਟਾਵਾ (ਕੈਨੇਡਾ), 8 ਮਈ - ਕੈਨੇਡਾ ਅਧਾਰਤ ਮੀਡੀਆ ਚੈਨਲ ਅਨੁਸਾਰ ਕੈਨੇਡਾ ਦੇ ਵਿਦੇਸ਼ ਮੰਤਰੀ ਮੇਲਾਨੀਆ ਜੌਲੀ ਨੇ ਕਿਹਾ ਹੈ ਕਿ ਓਟਾਵਾ ਭਾਰਤ ਦੇ ਮਨੋਨੀਤ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿਚ ਭਾਰਤੀ ਏਜੰਟਾਂ ਦੇ ਸ਼ਾਮਿਲ ਹੋਣ ਦੇ ਦੋਸ਼ਾਂ 'ਤੇ ਕਾਇਮ ਹੈ, ਹਾਲਾਂਕਿ ਅਜਿਹਾ ਕੋਈ ਸਬੂਤ ਨਹੀਂ ਹੈ ਜੋ ਨਵੀਂ ਦਿੱਲੀ ਦੀ ਸ਼ਮੂਲੀਅਤ ਨੂੰ ਦਰਸਾਉਂਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ