JALANDHAR WEATHER

ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ 'ਚ ਬੰਦ ਹਵਾਲਾਤੀ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ

 ਫ਼ਰੀਦਕੋਟ, 8 ਮਈ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ 'ਚ ਬੰਦ ਹਵਾਲਾਤੀ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਉਸ ਨੇ ਜੇਲ 'ਚੋਂ ਆਪਣੇ ਕਿਸੇ ਨਜ਼ਦੀਕੀ ਵਿਅਕਤੀ ਨੂੰ ਫੋਨ 'ਤੇ ਵੀਡੀਓ ਕਾਲ ਕਰਕੇ ਸੋਸ਼ਲ ਮੀਡੀਆ 'ਤੇ ਅਪਲੋਡ ਕਰ ਦਿੱਤਾ। ਉਕਤ ਹਵਾਲਾਤੀ ਨਸ਼ਾ ਤਸਕਰੀ ਮਾਮਲੇ ਵਿਚ ਜੇਲ 'ਚ ਬੰਦ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ