ਲਖਨਊ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਦਾ ਫੈਸਲਾ
ਹੈਦਰਾਬਾਦ, 8 ਮਈ-ਅੱਜ ਸਨਰਾਈਜ਼ਰਜ਼ ਹੈਦਰਾਬਾਦ ਤੇ ਲਖਨਊ ਸੁਪਰ ਜਾਇੰਟ ਵਿਚਕਾਰ ਮੁਕਾਬਲਾ ਹੈ। ਲਖਨਊ ਨੇ ਟਾਸ ਜਿੱਤ ਲਿਆ ਹੈ ਤੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ ਹੈ।