JALANDHAR WEATHER

ਭਾਜਪਾ ਨੇ ਪੰਜਾਬ ਵਿਚ ਉਮੀਦਵਾਰਾਂ ਦੀ ਇਕ ਹੋਰ ਸੂਚੀ ਕੀਤੀ ਜਾਰੀ

ਚੰਡੀਗੜ੍ਹ, 8 ਮਈ - ਭਾਜਪਾ ਨੇ ਪੰਜਾਬ ਵਿਚ ਉਮੀਦਵਾਰਾਂ ਦੀ ਇਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ ਤਿੰਨ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।  ਸ੍ਰੀ ਅਨੰਦਪੁਰ ਸਾਹਿਬ ਤੋਂ ਡਾ. ਸੁਭਾਸ਼ ਸ਼ਰਮਾ ,ਫਿਰੋਜ਼ਪੁਰ ਤੋਂ ਰਾਣਾ ਗੁਰਮੀਤ ਸਿੰਘ ਸੋਢੀ ਤੇ ਸੰਗਰੂਰ ਤੋਂ ਅਰਵਿੰਦ ਖੰਨਾ ਉਮੀਦਵਾਰ ਮੈਦਾਨ 'ਚ ਉਤਾਰੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ