JALANDHAR WEATHER

ਪੁਣਛ ਏਅਰਫੋਰਸ ਦੇ ਕਾਫ਼ਲੇ 'ਤੇ ਹਮਲੇ ਦੀਆਂ ਸੀ.ਸੀ.ਟੀ.ਵੀ. 'ਚ ਕੈਦ ਹੋਇਆਂ ਦੀਆਂ ਤਸਵੀਰਾਂ

ਪੁਣਛ, 8 ਮਈ- ਜੰਮੂ-ਕਸ਼ਮੀਰ ਦੇ ਪੁਣਛ 'ਚ ਹਵਾਈ ਫੌਜ ਦੇ ਕਾਫ਼ਲੇ 'ਤੇ ਲਸ਼ਕਰ-ਏ-ਤੋਇਬਾ ਦੇ ਅੱਤਵਾਦੀਆਂ ਵਲੋਂ ਹਮਲਾ ਕਰਨ ਦੀਆਂ ਤਸਵੀਰਾਂ ਇਲਾਕੇ ਦੇ ਸੀ.ਸੀ.ਟੀ.ਵੀ. ਕੈਮਰਿਆਂ 'ਚ ਕੈਦ ਹੋ ਗਈਆਂ ਹਨ। ਪੁਣਛ ਜ਼ਿਲੇ 'ਚ 4 ਮਈ ਨੂੰ ਹਵਾਈ ਫੌਜ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ ਸ਼ਾਮਿਲ ਮੰਨੇ ਜਾਂਦੇ ਤਿੰਨ ਸ਼ੱਕੀ ਅੱਤਵਾਦੀਆਂ ਦੀਆਂ ਤਸਵੀਰਾਂ ਬੁੱਧਵਾਰ ਨੂੰ ਜਾਰੀ ਕੀਤੀਆਂ ਗਈਆਂ ਸਨ। ਸੀ.ਸੀ.ਟੀ.ਵੀ. ਫੁਟੇਜ ਕਲਿੱਪ ਤੋਂ ਸ਼ੱਕੀ ਅੱਤਵਾਦੀਆਂ ਦੀਆਂ ਤਸਵੀਰਾਂ ਕੱਢੀਆਂ ਗਈਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ