JALANDHAR WEATHER

ਸਲਮਾਨ ਖ਼ਾਨ ਦੇ ਘਰ ਗੋਲੀਬਾਰੀ ਕਰਨ ਵਾਲਾ ਪੰਜਵਾਂ ਦੋਸ਼ੀ ਗਿ੍ਫ਼ਤਾਰ

ਮਹਾਰਾਸ਼ਟਰ, 9 ਮਈ- ਮੁੰਬਈ ਕ੍ਰਾਈਮ ਬ੍ਰਾਂਚ ਨੇ ਅਭਿਨੇਤਾ ਸਲਮਾਨ ਖਾਨ ਦੇ ਬਾਂਦਰਾ ਸਥਿਤ ਘਰ ’ਤੇ ਗੋਲੀਬਾਰੀ ਦੀ ਘਟਨਾ ਦੇ ਸੰਬੰਧ ’ਚ ਪੰਜਵੇਂ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਮੁਹੰਮਦ ਰਫ਼ੀਕ ਚੌਧਰੀ ਨੇ ਸਲਮਾਨ ਖਾਨ ਦੇ ਘਰ ਤੋਂ ਇਲਾਵਾ ਦੋ ਹੋਰ ਅਦਾਕਾਰਾਂ ਦੇ ਘਰਾਂ ਦੇ ਬਾਹਰ ਵੀ ਰੇਕੀ ਕੀਤੀ ਸੀ। ਉਸ ਨੇ ਸਲਮਾਨ ਖਾਨ ਦੇ ਘਰ ਦਾ ਵੀਡੀਓ ਸ਼ੂਟ ਕੀਤਾ, ਫਿਰ ਗੈਂਗਸਟਰ ਅਨਮੋਲ ਬਿਸ਼ਨੋਈ ਨੂੰ ਭੇਜ ਦਿੱਤਾ। ਅਧਿਕਾਰੀਆਂ ਨੇ ਦੱਸਿਅ ਕਿ ਦੋ ਹੋਰ ਅਦਾਕਾਰਾਂ ਦੇ ਘਰਾਂ ਦੇ ਬਾਹਰ ਰੇਕੀ ਦੀ ਅਗਲੇਰੀ ਜਾਂਚ ਚੱਲ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ