JALANDHAR WEATHER

ਦਿੱਲੀ ਐਕਸਾਈਜ਼ ਨੀਤੀ: ਈ.ਡੀ. ਵਲੋਂ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਦੇ ਵਿਰੋਧ 'ਚ ਸੁਪਰੀਮ ਕੋਰਟ 'ਚ ਹਲਫਨਾਮਾ ਦਾਇਰ

ਨਵੀਂ ਦਿੱਲੀ, 9 ਮਈ-ਦਿੱਲੀ ਐਕਸਾਈਜ਼ ਨੀਤੀ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਦਾ ਵਿਰੋਧ ਕਰਦਿਆਂ ਸੁਪਰੀਮ ਕੋਰਟ ਵਿਚ ਹਲਫਨਾਮਾ ਦਾਇਰ ਕੀਤਾ ਹੈ। ਈ.ਡੀ. ਦਾ ਕਹਿਣਾ ਹੈ ਕਿ ਰਾਜਨੇਤਾ ਇਕ ਆਮ ਨਾਗਰਿਕ ਤੋਂ ਉੱਚੇ ਕਿਸੇ ਵਿਸ਼ੇਸ਼ ਰੁਤਬੇ ਦਾ ਦਾਅਵਾ ਨਹੀਂ ਕਰ ਸਕਦੇ ਅਤੇ ਅਪਰਾਧ ਕਰਨ ਲਈ ਗ੍ਰਿਫਤਾਰ ਕੀਤੇ ਜਾਣ ਅਤੇ ਨਜ਼ਰਬੰਦ ਕੀਤੇ ਜਾਣ ਲਈ ਓਨੇ ਹੀ ਜ਼ਿੰਮੇਵਾਰ ਹਨ, ਜਿੰਨੇ ਕੋਈ ਦੂਜੇ ਨਾਗਰਿਕ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ