JALANDHAR WEATHER

ਬੀਬੀ ਸਾਹੀ ਤੇ ਉਨ੍ਹਾਂ ਦੇ ਪੁੱਤਰ ਡਾਕਟਰ ਸਾਹੀ ਭਾਜਪਾ 'ਚ ਸ਼ਾਮਿਲ

ਦਸੂਹਾ, (ਕੌਸ਼ਲ), 9 ਮਈ-ਦਸੂਹਾ ਵਿਖੇ ਬੀਬੀ ਸਾਹੀ ਅਤੇ ਉਨ੍ਹਾਂ ਦੇ ਪੁੱਤਰ ਡਾਕਟਰ ਸਾਹੀ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਕਰਵਾਇਆ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ