JALANDHAR WEATHER

ਫਿਰੋਜਪੁਰ ਤੋਂ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਫਿਰੋਜਪੁਰ ਲੋਕ ਸਭਾ ਸੀਟ ਤੋਂ ਕਾਂਗਰਸ ਵਲੋਂ ਐਲਾਨੇ ਗਏ ਉਮੀਦਵਾਰ ਸ਼ੇਰ ਸਿੰਘ ਘਬਾਇਆ ਅੱਜ ਸ਼ਾਮ ਮੌਕੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਉਪਰੰਤ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਗੁਰੂ ਘਰ ਤੋਂ ਆਸ਼ੀਰਵਾਦ ਲੈਣ ਆਏ ਹਨ। ਉਨ੍ਹਾਂ ਪਰਮਾਤਮਾ ਦਾ ਸ਼ੁਕਰਾਨਾ ਕਰਦਿਆ ਕਿਹਾ ਕਿ ਉਹ ਆਪਣੀ ਚੋਣ ਮੁਹਿੰਮ ਨੂੰ ਤੇਜ਼ੀ ਨਾਲ ਚਲਾਉਣਗੇ। ਇਸ ਮੌਕੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਅਤੇ ਹੋਰ ਆਗੂ ਤੇ ਵਰਕਰ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ