JALANDHAR WEATHER

ਸੁਖਬੀਰ ਸਿੰਘ ਬਾਦਲ ਨੇ 'ਆਪ' ਦੇ ਕੌਂਸਲਰ ਤੇ ਸਾਥੀਆਂ ਨੂੰ ਅਕਾਲੀ ਦਲ 'ਚ ਕੀਤਾ ਸ਼ਾਮਿਲ

ਤਪਾ ਮੰਡੀ, 9 ਮਈ (ਵਿਜੇ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਤਰਲੋਚਨ ਬਾਂਸਲ ਦੀ ਅਗਵਾਈ 'ਚ 'ਆਪ' ਦੇ ਕੌਂਸਲਰ ਵਿਨੋਦ ਕੁਮਾਰ ਕਾਲਾ ਨੂੰ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ ਕੀਤਾ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ