JALANDHAR WEATHER

ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਦੀ ਇਕ ਹੋਰ ਵੀਡੀਓ ਵਾਇਰਲ

 ਫ਼ਰੀਦਕੋਟ, 10 ਮਈ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਦੀ ਇਕ ਹੋਰ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਹੈ। ਅਪਰਾਧਿਕ ਮਾਮਲਿਆਂ 'ਚ ਬੰਦ 2 ਹਵਾਲਾਤੀਆਂ ਨੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਆਪਣੀ ਵੀਡੀਓ ਵਾਇਰਲ ਕੀਤੀ ਹੈ। ਹਾਲ ਹੀ 'ਚ ਇਕ ਹੋਰ ਹਵਾਲਾਤੀ ਦੀ ਵੀਡੀਓ ਵੀ ਸਾਹਮਣੇ ਆਈ ਸੀ, ਜਿਸ ਦੀ ਸੂਚਨਾ ਤੋਂ ਬਾਅਦ ਪੁਲਿਸ ਜਾਂਚ 'ਚ ਜੁਟੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ