JALANDHAR WEATHER

ਤਰਨਜੀਤ ਸਿੰਘ ਸੰਧੂ ਨੇ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ

ਅੰਮ੍ਰਿਤਸਰ, 10 ਮਈ (ਹਰਮਿੰਦਰ ਸਿੰਘ)- ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਵਲੋਂ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ। ਇਸ ਮੌਕੇ ’ਤੇ ਉਨ੍ਹਾਂ ਦੇ ਨਾਲ ਕੇਂਦਰੀ ਵਿਦੇਸ਼ ਮੰਤਰੀ ਸ੍ਰੀ ਜੈਸ਼ੰਕਰ ਵੀ ਮੌਜੂਦ ਸਨ। ਉਨ੍ਹਾਂ ਇਹ ਨਾਮਜ਼ਦਗੀ ਪੱਤਰ ਜ਼ਿਲ੍ਹਾ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਿਆਮ ਥੋਰੀ ਨੂੰ ਜਮਾ ਕਰਵਾਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ