JALANDHAR WEATHER

ਅਨਿਲ ਜੋਸ਼ੀ ਨੇ ਭਰੇ ਆਪਣੇ ਨਾਮਜ਼ਦਗੀ ਪੱਤਰ

ਅੰਮ੍ਰਿਤਸਰ, 10 ਮਈ- ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਵਲੋਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੀ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ