JALANDHAR WEATHER

ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਭਰੇ ਨਾਮਜ਼ਦਗੀ ਪੱਤਰ

ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਵਲੋਂ ਅੱਜ ਬਾਅਦ ਦੁਪਹਿਰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਇਸ ਤੋਂ ਪਹਿਲਾਂ ਬਿੱਟੂ ਵਲੋਂ ਭਾਰਤ ਨਗਰ ਚੌਂਕ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਇਕ ਪੈਦਲ ਮਾਰਚ ਵੀ ਕੀਤਾ ਗਿਆ, ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਭਾਜਪਾ ਵਰਕਰ ਅਤੇ ਲੋਕ ਸ਼ਾਮਿਲ ਹੋਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ