JALANDHAR WEATHER

ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

ਗੁਰਦਾਸਪੁਰ, 10 ਮਈ- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਅੱਜ ਆਪਣੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਲ ਦਾਖ਼ਲ ਕੀਤੇ ਗਏ। ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ ਸ. ਰੰਧਾਵਾ ਨਾਲ ਉਨ੍ਹਾਂ ਦੇ ਬੇਟੇ ਉਦੇਵੀਰ ਸਿੰਘ ਰੰਧਾਵਾ, ਹਲਕਾ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਪਠਾਨਕੋਟ ਦੇ ਸਾਬਕਾ ਵਿਧਾਇਕ ਅਮਿਤ ਵਿੱਜ ਤੇ ਵਿਧਾਨ ਸਭਾ ਹਲਕਾ ਦੀਨਾਨਗਰ ਦੀ ਵਿਧਾਇਕਾ ਅਰੁਣਾ ਚੌਧਰੀ ਵੀ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ