JALANDHAR WEATHER

ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ

ਗੁਰਦਾਸਪੁਰ, 10 ਮਈ - ਅੱਜ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਵਲੋਂ ਰਿਟਰਨਿੰਗ ਅਫ਼ਸਰ ਕਮ ਡਿਪਟੀ ਕਮਿਸ਼ਨਰ ਗੁਰਦਾਸਪੁਰ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਪਠਾਨਕੋਟ ਦੇ ਵਿਧਾਇਕ ਅਸ਼ਵਨੀ ਕੁਮਾਰ ਸ਼ਰਮਾ, ਫਤਿਹ ਸਿੰਘ ਬਾਜਵਾ ਤੇ ਅਸ਼ਵਨੀ ਸੇਖੜੀ ਵੀ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ