JALANDHAR WEATHER

ਏ.ਆਈ.ਜੀ. ਵਿਰਕ ਨੂੰ ਸਦਮਾ, ਪਿਤਾ ਦਾ ਦਿਹਾਂਤ

ਸੁਨਾਮ ਊਧਮ ਸਿੰਘ ਵਾਲਾ, 10 ਮਈ (ਸਰਬਜੀਤ ਸਿੰਘ ਧਾਲੀਵਾਲ)- ਏ.ਆਈ. ਜੀ ਜੋਨ ਸੀ.ਆਈ.ਡੀ ਪਟਿਆਲਾ ਹਰਵਿੰਦਰ ਸਿੰਘ ਵਿਰਕ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦਾ ਪਿਤਾ ਸ. ਇਕਬਾਲ ਸਿੰਘ ਵਿਰਕ ਦਾ ਦਿਹਾਂਤ ਹੋ ਗਿਆ। ਸ .ਇਕਬਾਲ ਸਿੰਘ ਵਿਰਕ ਰੱਖੜਾ ਖੰਡ ਮਿੱਲ ਦੇ ਲੰਮਾ ਸਮਾਂ ਵਾਈਸ ਚੇਅਰਮੈਨ ਵੀ ਰਹੇ ਸਨ। ਉਨ੍ਹਾਂ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ, ਕੈਬਨਿਟ ਮੰਤਰੀ ਅਮਨ ਅਰੋੜਾ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਬਲਦੇਵ ਸਿੰਘ ਮਾਨ,ਵਿਨਰਜੀਤ ਸਿੰਘ ਗੋਲਡੀ ਤੇ ਰਵਿੰਦਰ ਸਿੰਘ ਚੀਮਾ ਆਦਿ ਨੇ ਵਿਰਕ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ