JALANDHAR WEATHER

ਕਣਕ ਦੀ ਚੁਕਾਈ ਦਾ ਕੰਮ ਰੁਕਣ ਕਾਰਨ ਮਜ਼ਦੂਰਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਕਟਾਰੀਆਂ, 10 ਮਈ (ਪ੍ਰੇਮੀ ਸੰਧਵਾਂ)- ਬਲਾਕ ਬੰਗਾ ਦੇ ਅਧੀਨ ਪੈਂਦੀ ਦਾਣਾ ਮੰਡੀ ਮਕਸੂਦਪੁਰ ਅਤੇ ਕਟਾਰੀਆਂ ਦਾਣਾ ਮੰਡੀ ਵਿਚ ਪਿਛਲੇ ਕਰੀਬ ਛੇ ਦਿਨਾਂ ਤੋਂ ਕਣਕ ਦੀ ਚੁਕਾਈ ਦਾ ਕੰਮ ਨਾ ਹੋਣ ਦੇ ਵਿਰੋਧ ਵਿਚ ਪ੍ਰਵਾਸੀ ਮਜ਼ਦੂਰਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂਆਂ ਐਡਵੋਕੇਟ ਬਲਵੰਤ ਸਿੰਘ ਲਾਦੀਆਂ, ਬਲਦੇਵ ਸਿੰਘ ਮਕਸੂਦਪੁਰ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਪਰੋਕਤ ਮੰਡੀਆਂ ਵਿਚੋਂ ਕਣਕ ਦੀ ਚੁਕਾਈ ਦਾ ਕੰਮ ਤੇਜ਼ ਗਤੀ ਨਾਲ ਸ਼ੁਰੂ ਨਾ ਹੋਇਆ ਤਾਂ ਮਜ਼ਦੂਰ ਸਰਕਾਰ ਵਿਰੁੱਧ ਸੰਘਰਸ਼ ਕਰਨ ਨੂੰ ਮਜਬੂਰ ਹੋਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ